ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ
ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ 'ਤੀਆਂ ਦਾ ਤਿਉਹਾਰ'
ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ
ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ
‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਪੁਲਿਸ ਦੀ 'ਗੈਂਗਸਟਰਾਂ ਤੇ ਵਾਰ' ਨੇ ਸੰਗਠਿਤ ਅਪਰਾਧ 'ਤੇ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ, 1.09 ਲੱਖ ਤੋਂ ਵੱਧ ਛਾਪੇਮਾਰੀ ਕੀਤੀ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ
'ਹਮਾਰੇ ਰਾਮ' ਨਾਟਕ ਦੀ ਪੇਸ਼ਕਾਰੀ ਮੁਹਾਲੀ ਤੋਂ ਸ਼ੁਰੂ; ਪੰਜਾਬ ਸਰਕਾਰ ਸੂਬੇ ਭਰ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਮਾਣਾ ਬਲਾਕ ਦੇ ਪਿੰਡ ਹਰਿਆਉ ਕਲਾਂ, ਹਰਿਆਉ ਖੁਰਦ ਅਤੇ ਚੁਨਾਗਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ 'ਮਦਰ ਵਰਕਸ਼ਾਪ'
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਪੌਦੇ ਲਗਾਏ ਗਏ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਚੱਕ ਦੂਹੇਵਾਲਾ ਅਤੇ ਧਿਗਾਣਾ ਪੁੱਜੀ
ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲੀ ਅਬਲੂ ਵਿਖੇ ਕੀਤਾ ਗਿਆ ਨਵੇਂ ਆਰ.ਓ. ਪਲਾਂਟ ਦਾ ਉਦਘਾਟਨ
ਮੰਦਿਰ ਸ਼੍ਰੀ ਕਾਲੀ ਦੇਵੀ ਦੇ ਦਰਬਾਰ ’ਚ ਨਤਮਸਤਕ ਹੋਣ ਵਾਲੀ ਸੰਗਤ ਲਈ ਪੀ.ਆਰ.ਟੀ.ਸੀ ਦੀ ਵੱਡੀ ਤਿਆਰੀ ...ਹਰਪਾਲ ਜੁਨੇਜਾ
ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ
ਵਿਧਾਇਕ ਸ਼ੈਰੀ ਕਲਸੀ ਨੇ ਇੱਕ ਵਾਰ ਫਿਰ ਵਿਧਾਨ ਸਭਾ ਵਿੱਚ ਉਠਾਏ ਵੱਖ-ਵੱਖ ਮੁੱਦੇ