The Summer News
×
Tuesday, 14 May 2024

ਪੰਜਾਬ ਕਾਂਗਰਸ ‘ਤੇ ਸਾਈਬਰ ਹਮਲਾ, ਟਵਿੱਟਰ ਅਕਾਊਂਟ ਹੋਇਆ ਹੈਕ

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਇਸ ਅਕਾਊਂਟ ‘ਤੇ ਵੱਖ-ਵੱਖ ਤਰ੍ਹਾਂ ਦੇ ਟਵੀਟ ਕੀਤੇ ਗਏ ਹਨ। ਕਾਂਗਰਸ ਇਸ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


Story You May Like