The Summer News
×
Friday, 10 May 2024

ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਕਾਫ਼ਲੇ ਵਿੱਚੋਂ ਗੱਡੀ ਕੱਢੀ ਬਾਹਰ

ਚੰਡੀਗੜ੍ਹ : ਸੰਗਰੂਰ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਿਲ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਦੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਕ ਦਮ ਸਿਹਤ ਵਿਗੜ ਗਈ ਹੈ। ਜਿਸ ਕਾਰਨ ਉਨ੍ਹਾਂ ਦੀ  ਗੱਡੀ ਕਾਫ਼ਲੇ ਵਿੱਚੋਂ ਬਾਹਰ ਕੱਢੀ ਗਈ ਹੈ। ਇਸ ਦੇ ਨਾਲ ਹੀ ਦਸ ਦਈਏ ਕਿ ਜਿੱਤ ਹਾਸਿਲ ਕਰਨ ਤੋਂ ਬਾਅਦ ਸਿਮਰਨਜੀਤ ਮਸਤੁਆਣਾ ਸਾਹਿਬ ਦਰਸ਼ਨ ਕਰਨ ਜਾ ਰਹੇ ਸੀ। ਜਿਸ ਦੌਰਾਨ ਉਹਨਾਂ ਦੀ ਸਿਹਤ ਅਚਾਨਕ ਵਿਗੜ ਗਈ। ਉਹਨਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ।


Story You May Like