ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਜਪਾਨ 'ਚ 7.5 ਤੀਬਰਤਾ ਦਾ ਭੂਚਾਲ, ਆਏ ਤੇਜ਼ ਝਟਕੇ, ਸੁਨਾਮੀ ਦਾ ਅਲਰਟ ਜਾਰੀ : ਦੇਖੋ ਵੀਡੀਓ
ਜਾਪਾਨ ਦੇ ਇਸ਼ੀਕਾਵਾ ਪ੍ਰੇਫੈਕਟਰ 'ਚ ਸੋਮਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.5 ਦਰਜ ਕੀਤੀ ਗਈ। ਪ੍ਰਸ਼ਾਸਨ ਨੇ ਸੁਨਾਮੀ ਦਾ ਅਲਰਟ ਜਾਰੀ ਕੀਤਾ ਹੈ। ਜਾਪਾਨੀ ਮੀਡੀਆ ਮੁਤਾਬਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ 5 ਮੀਟਰ (16 ਫੁੱਟ) ਤੱਕ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ। ਤੱਟਵਰਤੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ।