The Summer News
×
Monday, 01 July 2024

ਮੋਟਰਾਂ ਤੇ ਲੱਗੇ ਟਰਾਂਸਫਾਰਮਰ ਚੋਰੀ ਕਰਨ ਵਾਲਾ ਵੱਡਾ ਗਿਰੋਹ ਪੁਲਿਸ ਨੇ ਕੀਤਾ ਕਾਬੂ

ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਪੁਲਿਸ ਵੱਲੋਂ ਇੱਕ ਗਰੋਹ ਨੂੰ ਕਾਬੂ ਕੀਤਾ ਗਿਆ ਹੈ ਜਿਹੜਾ ਕਿ ਵੱਖ-ਵੱਖ ਖੇਤਾਂ ਵਿੱਚ ਜਾ ਕੇ ਲੋਕਾਂ ਦੇ ਟਰਾਂਸਫਾਰਮਰਾਂ ਵਿੱਚੋਂ ਤੇਲ ਅਤੇ ਤਾਰਾ ਚੋਰੀ ਕਰਦਾ ਸੀ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਉਹਨਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਇਸ ਸਬੰਧੀ ਡੀਐਸਪੀ ਨਿਹਾਲ ਸਿੰਘ ਵਾਲਾ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ।

Story You May Like