The Summer News
×
Saturday, 20 April 2024

ਨਜ਼ਾਇਜ ਮਾਈਨਿੰਗ ਕਰਨ ਵਾਲੇ ਖਿਲਾਫ ਮਾਮਲਾ ਦਰਜ, ਟਰੈਕਟਰ ਟਰਾਲੀ ਸਮੇਤ ਇਕ ਕਾਬੂ

ਜਲੰਧਰ, 19 ਅਗਸਤ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੋਟਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਪੰਜਾਬ ਵਿਚ ਰੇਤੇ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਮਾਫੀਏ ਦੇ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਦੇ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਇਕ ਵਿਅਕਤੀ ਨੂੰ ਰੇਤੇ ਦੀ ਭਰੀ ਹੋਈ ਟਰੈਕਟਰ ਟਰਾਲੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ।

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੋਟਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਪੰਜਾਬ ਵਿਚ ਰੇਤੇ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਮਾਫੀਏ ਦੇ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਦੇ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਇਕ ਵਿਅਕਤੀ ਨੂੰ ਰੇਤੇ ਦੀ ਭਰੀ ਹੋਈ ਟਰੈਕਟਰ ਟਰਾਲੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ।

Story You May Like