The Summer News
×
Monday, 20 May 2024

ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਮਾਰੀ ਗੋ@ ਲੀ

ਮੋਗਾ (ਕਸ਼ਿਸ਼ ਸਿੰਗਲਾ) ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋ@ ਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਨਕਰੀ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ ਅਤੇ ਜਿਸ ਵੱਲੋਂ ਅੱਜ ਲਗਭਗ 12 ਵਜੇ ਆਪਣੀ ਲਾਇਸੈਂਸੀ ਰਿ@ ਵਾਲਵਰ ਨਾਲ ਗੋ@ ਲੀ ਚਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਹ ਵੀ ਦੱਸਿਆ ਜਾ ਰਿਹਾ ਕਿ ਉਸ ਦੀ ਜੇਬ ਵਿਚੋਂ ਸੂਸਾਇਡ ਨੋਟ ਵੀ ਮਿਲਿਆ ਹੈ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੋਗਾ ਦੇ ਸਿਵਲ ਹਸਪਤਾਲ ਵਿੱਚ ਦੁਕਾਨਦਾਰਾਂ ਵੱਲੋਂ ਅਤੇ ਮੋਗਾ ਦੇ ਸਿਵਲ ਹਸਪਤਾਲ ਦੇ ਡਾਕਟਰ ਵਲੋਂ ਵੀ ਜਾਨਕਰੀ ਦਿੱਤੀ ਗਈ।

Story You May Like