नेपाल करेगा भारत के साथ विवादित क्षेत्रों को दर्शाने वाला नया करेंसी नोट जारी
ਨਰਾਤੇ ਤੋਂ ਇੱਕ ਦਿਨ ਪਹਿਲਾਂ ਮੰਦਰ 'ਚ ਲੱਗੀ ਭਿਆਨਕ ਅੱ.ਗ
ਨੈਨੀਤਾਲ ਜ਼ਿਲੇ ਦੇ ਰਾਮਨਗਰ 'ਚ ਗਰਜੀਆ ਦੇਵੀ ਮੰਦਰ ਕੰਪਲੈਕਸ ਨੇੜੇ ਉਸ ਵੇਲੇ ਅਫੜਾ ਤਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅਚਾਨਕ ਮੰਦਰ 'ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਨਦੀ ਕੰਢੇ ਸਥਿਤ 15 ਪ੍ਰਸਾਦ ਦੀਆਂ ਦੁਕਾਨਾਂ ਨੂੰਸੜ੍ਹ ਕੇ ਸੁਆਹ ਹੋ ਗਈਆਂ। ਅੱਗ ਨਾਲ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਸਥਿਤੀ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
Previous Post
ਆਮ ਆਦਮੀ ਪਾਰਟੀ ਨੇ ਸਾਧਿਆ ਸੁਨੀਲ ਜਾਖੜ 'ਤੇ ਨਿਸ਼ਾਨਾ |