The Summer News
×
Saturday, 08 February 2025

ਸੜਕ ਹਾਦਸੇ ਦੌਰਾਨ ਨੌਜਵਾਨ ਜਵਾਨ ਦੀ ਹੋਈ ਮੌਤ, ਇਕ ਜਖਮੀ

ਸੁਲਤਾਨਪੁਰ ਲੋਧੀ (ਸੁਰਿੰਦਰ ਬੱਬੂ ) – ਦੁਰਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਬੁਲੇਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਮਹਿਜੀਤਪੁਰ ਵਾਸੀ ਯੁਵਰਾਜ ਸਿੰਘ ਤੇ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਚੇਤਨ ਸਿੰਘ ਦੋਵੇਂ ਬੀਤੇ ਦਿਨ ਬੁਲੇਟ ਮੋਟਰਸਾਈਕਲ ’ਤੇ ਪਿੰਡ ਮੇਵਾ ਸਿੰਘ ਵਾਲਾ ਵੱਲ ਜਾ ਰਹੇ ਸਨ।

Story You May Like