ਕੋਰੋਨਾ ਨੇ ਫਿਰ ਮਚਾਈ ਤਬਾਹੀ, ਇੱਕੋ ਹਫ਼ਤੇ 28% ਕੇਸ ਵਧੇ, ਨਵੇਂ ਵੇਰੀਐਂਟ ਦੀ ਦਹਿਸ਼ਤ?
'AAP' ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ
1 ਅਕਤੂਬਰ,ਚੰਡੀਗੜ੍ਹ: AAP ਪਾਰਟੀ ਦਾ ਵਫ਼ਦ ਅੱਜ ਰਾਜ ਚੋਣ ਕਮਿਸ਼ਨ ਨੂੰ ਮਿਲੇਗਾ । ਇਹ ਜਿੱਥੇ ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਸ਼ਿਕਾਇਤ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਹੋਏਗੀ।12:30 ਵਜੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਮੀਟਿੰਗ ਹੋਈ ਹੈ । ਪੰਚਾਇਤੀ ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦਾ ਸ਼ਿਕਾਇਤ ਕਰਨਗੇ।