The Summer News
×
Sunday, 28 April 2024

ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਮੰਦਰਾਂ ਵਿੱਚ ਲੱਗੀਆਂ ਰੌਣਕਾਂ ਸਨੋਰ ਵਿਚ ਕੱਢੀ ਗਈ ਸ਼ੋਭਾ ਯਾਤਰਾ

ਸਨੌਰ, 19 ਅਗਸਤ। ਦੇਸ਼ ਭਰ ਵਿਚ ਅੱਜ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਦੇ ਨਾਲ ਮਨਾਇਆ ਗਿਆ ਜਿਸ ਨੂੰ ਲੈ ਕੇ ਠਾਕੁਰ ਦੁਆਰਾ ਮੰਦਰ ਕਮੇਟੀ ਵੱਲੋਂ ਅਤੇ ਸਨੌਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਆਯੋਜਨ ਕੀਤਾ ਗਿਆ ਸਵੇਰ ਤੋਂ ਹੀ ਮੰਦਰਾਂ ਵਿਚ ਭਗਤਾਂ ਦੀ ਭੀੜ ਵੇਖਣ ਨੂੰ ਮਿਲੀ ਠਾਕੁਰ ਦੁਆਰਾ ਮੰਦਰ ਕਮੇਟੀ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੁੰਦੀ ਹੋਈ ਗੁੱਗਾ ਮਾੜੀ ਮੰਦਰ ਸਨੌਰ ਪਹੁੰਚੀ ਬਾਜ਼ਾਰ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਮੰਦਰ ਕਮੇਟੀ ਦੇ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਨਮ ਅਸ਼ਟਮੀ ਦੇ ਸਬੰਧ ਵਿਚ ਅੱਜ ਰਾਤ ਨੂੰ 12 ਵਜੇ ਤੱਕ ਕੀਰਤਨ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਇਸ ਮੌਕੇ ਸੁੰਦਰ ਸੁੰਦਰ ਝਾਕੀਆਂ ਕੱਢੀਆਂ ਗਈਆਂ

ਦੇਸ਼ ਭਰ ਵਿਚ ਅੱਜ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਦੇ ਨਾਲ ਮਨਾਇਆ ਗਿਆ ਜਿਸ ਨੂੰ ਲੈ ਕੇ ਠਾਕੁਰ ਦੁਆਰਾ ਮੰਦਰ ਕਮੇਟੀ ਵੱਲੋਂ ਅਤੇ ਸਨੌਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਆਯੋਜਨ ਕੀਤਾ ਗਿਆ ਸਵੇਰ ਤੋਂ ਹੀ ਮੰਦਰਾਂ ਵਿਚ ਭਗਤਾਂ ਦੀ ਭੀੜ ਵੇਖਣ ਨੂੰ ਮਿਲੀ ਠਾਕੁਰ ਦੁਆਰਾ ਮੰਦਰ ਕਮੇਟੀ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੁੰਦੀ ਹੋਈ ਗੁੱਗਾ ਮਾੜੀ ਮੰਦਰ ਸਨੌਰ ਪਹੁੰਚੀ ਬਾਜ਼ਾਰ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਮੰਦਰ ਕਮੇਟੀ ਦੇ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਨਮ ਅਸ਼ਟਮੀ ਦੇ ਸਬੰਧ ਵਿਚ ਅੱਜ ਰਾਤ ਨੂੰ 12 ਵਜੇ ਤੱਕ ਕੀਰਤਨ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਇਸ ਮੌਕੇ ਸੁੰਦਰ ਸੁੰਦਰ ਝਾਕੀਆਂ ਕੱਢੀਆਂ ਗਈਆਂ

Story You May Like