The Summer News
×
Sunday, 08 March 2026

ਭਰਾ ਮਜੀਠੀਆ ਦੀ ਜ਼ਮਾਨਤ ਹੋਣ ਦੇ ਫੈਸਲੇ ਤੋਂ ਬਾਅਦ ਹਰਸਿਮਰਤ ਬਾਦਲ ਨੇ ਅਕਾਲ ਪੁਰਖ ਦਾ ਕੀਤਾ ਸ਼ੁਕਰਾਨਾ

ਬਿਕਰਮ ਸਿੰਘ ਮਜੀਠੀਆ ਪਿਛਲੇ ਕਈ ਮਹੀਨਿਆਂ ਤੋਂ ਨਸ਼ੇ ਦੇ ਮਾਮਲੇ ਨੂੰ ਲੈ ਕੇ ਜੇਲ੍ਹ ‘ਚ ਬੰਦ ਹਨ| ਨਸ਼ਿਆਂ ਦੇ ਮਾਮਲੇ ‘ਚ ਹਾਈਕੋਰਟ ਤੋਂ  ਬਿਕਰਮ ਮਜੀਠਿਆ ਨੂੰ ਜ਼ਮਾਨਤ ਮਿਲਣ ਤੇ ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ ਹੈ।




 


 


 


Story You May Like