The Summer News
×
Monday, 20 May 2024

ਰਾਏਕੋਟ ਵਿਖੇ ਆਂਗਨਵਾੜੀ ਮੁਲਾਜ਼ਮਾਂ ਅਤੇ ਸੀਟੂ ਵੱਲੋਂ ਵੀ ਭਾਰਤ ਬੰਦ ਦਾ ਕੀਤਾ ਗਿਆ ਭਰਮਾ ਸਮਰਥਨ

ਰਾਏਕੋਟ  : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਨੂੰ ਅੱਜ ਰਾਏਕੋਟ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਅਤੇ ਸੀਟੂ ਵਰਕਰਾਂ ਵੱਲੋਂ ਵੀ ਭਰਵਾਂ ਸਮਰਥਨ ਨੂੰ ਮਿਲਿਆ ਇਸ ਮੌਕੇ ਸੀਟੂ ਵਰਕਰਾਂ ਨੇ ਅਤੇ ਆਂਗਨਵਾੜੀ ਵਰਕਰਾਂ ਨੇ ਰਾਏਕੋਟ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੇ ਹੋਏ ਰੋਸ ਮਾਰਚ ਕੱਢਿਆ ਅਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਕਾਲੇ ਕਾਨੂੰਨਾਂ ਦੇ ਖਿਲਾਫ ਬੰਦ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਰਾਏਕੋਟ ਵਿਖੇ ਆਂਗਨਵਾੜੀ ਵਰਕਰਾਂ ਵੱਲੋਂ ਕੱਢੇ ਗਏ ਰੋਸ ਮਾਰਚ ਅਤੇ ਹੋਰ ਵੱਖ ਵੱਖ ਦਰਿਸ।

Story You May Like