The Summer News
×
Sunday, 28 April 2024

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ 1000 ਹੋਰ ਪਸ਼ੂਆਂ ਨੂੰ ਵੈਕਸੀਨੇਸ਼ਨ ਕੀਤੀ ਗਈ

ਸ੍ਰੀ ਮੁਕਤਸਰ ਸਾਹਿਬ 13 ਅਗਸਤ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ.ਲਾਲਜੀਤ ਸਿੰਘ ਭੁੱਲਰ, ਪਸੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ,ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸੂ ਪਾਲਣ,ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੰਪੀ ਸਕਿੰਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਟੀਮਾਂ ਦੁਆਰਾ ਅੱਜ 1000 ਪਸੂਆਂ ਨੂੰ ਵੈਕਸੀਨੇਸ਼ਨ ਕੀਤੀ ਗਈ ।


ਹੁਣ ਤੱਕ ਜਿ਼ਲ੍ਹੇ ਵਿੱਚ ਕੁੱਲ 7733 ਪਸੂਆਂ ਨੂੰ ਲੰਪੀ ਸਕਿੰਨ ਬਿਮਾਰੀ ਦੀ ਵੈਕਸੀਨ ਲਗਾਈ ਜਾ ਚੁੱਕੀ ਹੈ। ਅੱਜ ਜਿਲ੍ਰ੍ਹੇ ਵਿੱਚ 77 ਲੰਪੀ ਸਕਿੰਨ ਬਿਮਾਰੀ ਦੇ ਨਵੇ ਕੇਸ ਰਿਪੋਟ ਹੋਏ, ਜਿਲ੍ਹੇ ਵਿੱਚ ਕੁੱਲ 5027 ਬਿਮਾਰ ਪਸੂਆਂ ਵਿੱਚੋਂ 2791 ਪਸੂ ਬਿਮਾਰੀ ਉਪਰੰਤ ਤੰਦਰੁਸਤ ਹੋਏ ਹਨ।


ਡਿਪਟੀ ਕਮਿਸ਼ਨਰ,ਸ੍ਰੀ ਮੁਕਤਸਰ ਸਾਹਿਬ ਸ੍ਰੀ ਵਨੀਤ ਕੁਮਾਰ ਜੀ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿੱਚ ਲੰਪੀ ਸਕਿੰਨ ਬਿਮਾਰੀ ਦੀ ਵੈਕਸੀਨੇਸ਼ਨ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ।ਡਾ.ਗੁਰਦਾਸ ਸਿੰਘ, ਡਿਪਟੀ ਡਾਇਰੈਕਟਰ,ਪਸੂ ਪਾਲਣ, ਸ੍ਰੀ ਮੁਕਤਸਰ ਸਾਹਿਬ ਨੇ ਲੰਪੀ ਸਕਿੰਨ ਬਿਮਾਰੀ ਦੀ ਰੋਕਥਾਂਮ ਲਈ ਪਸੂ ਪਾਲਕਾ ਨੂੰ ਆਪਣੇ


Story You May Like