आज पूरे देश के लोग प्रधानमंत्री मोदी को तीसरी बार सत्ता सौंपने को आतुर-रवनीत सिंह बिट्टू
ਕਾਂਗਰਸ ਨੂੰ ਇਕ ਹੋਰ ਝਟਕਾ, ਫਿਲੌਰ ਤੋਂ ਵਿਧਾਇਕ ਵਿਕਰਮ ਚੌਧਰੀ ਨੇ ਚੀਫ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ 'ਚ ਲਗਾਤਾਰ ਫੇਰਬਦਲ ਜਾਰੀ ਹੈ। ਅਜਿਹੇ 'ਚ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦਈਏ ਕਿ ਚੌਧਰੀ ਸੰਤੋਖ ਦਾ ਪਰਿਵਾਰ ਜਲੰਧਰ ‘ਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੈ। ਚੌਧਰੀ ਪਰਿਵਾਰ ਜਲੰਧਰ ਤੋਂ ਮੁੜ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਇਸੇ ਨਾਰਾਜ਼ਗੀ ਨੂੰ ਵਿਕਰਮ ਚੌਧਰੀ ਦੇ ਅਸਤੀਫੇ ਦਾ ਕਾਰਨ ਮੰਨਿਆ ਜਾ ਰਿਹਾ ਹੈ।
Previous Post
ਅੱਜ ਨਹੀਂ ਸਗੋਂ ਕੱਲ੍ਹ ਰੋਕੀਆਂ ਜਾਣਗੀਆਂ ਟ੍ਰੇਨਾਂ |