The Summer News
×
Monday, 20 May 2024

ਅਰਵਿੰਦ ਕੇਜਰੀਵਾਲ ਨੇ ਰਾਜੂ ਸ਼੍ਰੀਵਾਸਤਵ ਨੂੰ ਟਵੀਟ ਕਰ ਦਿੱਤੀ ਸ਼ਰਧਾਂਜਲੀ, ਦੇਖੋ ਟਵੀਟ

ਚੰਡੀਗੜ੍ਹ : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ। ਹਰ ਕੋਈ ਨਮ ਅੱਖਾਂ ਨਾਲ ਰਾਜੂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।


 <a href="https://imgbb.com/"><img src="https://i.ibb.co/BjTkTvL/5.png" alt="5" border="0"></a>


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖ਼ਬਰ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ।

Story You May Like