The Summer News
×
Tuesday, 21 May 2024

ਬਾਲੀਵੁੱਡ ਦੇ ਇਸ ਮਸ਼ਹੂਰ ਅਦਾਕਾਰ ਦੀ ਬੇਟੀ ਕਰਨ ਜਾ ਰਹੀ ਇਸ ਮਸ਼ਹੂਰ ਕ੍ਰਿਕਟਰ ਨਾਲ ਵਿਆਹ

ਚੰਡੀਗੜ੍ਹ : ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਦੀ ਬੇਟੀ ਅਥੀਆ ਸ਼ੈੱਟੀ ਅਕਸਰ ਸੋਸ਼ਲ ਮੀਡੀਆ ‘ਤੇ ਸੁਰੱਖਿਆ ‘ਚ ਰਹਿੰਦੀ ਹੈ। ਸੁਰੱਖਿਆ ‘ਚ ਰਹਿਣ ਦਾ ਕਾਰਨ ਤੁਹਾਨੂੰ ਦਸ ਦਿੰਦੇ ਹਾਂ ਕਿ ਅਥੀਆ ਸ਼ੈੱਟੀ ਅਤੇ ਮਸ਼ਹੂਰ ਕ੍ਰਿਕਟਰ KL ਰਾਹੁਲ ਲੰਮੇ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵੇਂ ਅਕਸਰ ਇੱਕਠੇ ਨਜ਼ਰ ਆਉਂਦੇ ਹਨ। ਜਿੱਥੋਂ ਕਿ ਇਹ ਕਿਆਸ ਲਗਾਏ ਜਾਂਦੇ ਨੇ ਕਿ ਦੋਵੇਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ।


ਇਸ ਦੇ ਨਾਲ ਹੀ ਤੁਹਾਨੂੰ ਦਸ ਦਿੰਦੇ ਹਾਂ ਕਿ ਅਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਨੇ ਕੁਝ ਸਮੇਂ ਪਹਿਲਾ ਆਪਣੇ ਰਿਸ਼ਤੇ ਬਾਰੇ ਸੋਸ਼ਲ ਮੀਡੀਆ ਉੱਤੇ ਅਪਡੇਟ ਦਿੱਤੀ ਸੀ ਕਿ ਉਹ ਦੋਵੇਂ ਕਾਫੀ ਸਮੇਂ ਤੋਂ ਇਕ ਦੂਜੇ ਨਾਲ ਰਿਸ਼ਤੇ ‘ਚ ਹਨ ਅਤੇ ਜਲਦ ਹੀ ਵਿਆਹ ਕਰਨ ਵਾਲੇ ਹਨ। ਜੀ, ਹਾਂ ਇਹ ਖਬਰ ਸੱਚ ਹੈ ਅਥੀਆ ਅਤੇ ਰਾਹੁਲ ਹੁਣ ਵਿਆਹ ਕਰਨ ਵਾਲੇ ਹਨ। ਮਿਲੀ ਜਾਣਕਾਰੀ ਅਨੁਸਾਰ ਅਥੀਆ ਅਤੇ ਰਾਹੁਲ ਦੇ ਵਿਆਹ ਦੀਆ ਤਿਆਰੀਆਂ ਸ਼ੁਰੂ ਹੋ ਗਈਆ ਹਨ। ਇਸ ਦੌਰਾਨ ਖਬਰਾਂ ਮੁਤਾਬਿਕ ਪਰਿਵਾਰ ਵੱਲੋਂ ਵਿਆਹ ਕਿੱਥੇ ਹੋਵੇਗਾ ਉਹ ਜਗ੍ਹਾ ਤੈਅ ਕੀਤੀ ਜਾਵੇਗੀ।

ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਦੀ ਬੇਟੀ ਅਥੀਆ ਸ਼ੈੱਟੀ ਅਕਸਰ ਸੋਸ਼ਲ ਮੀਡੀਆ ‘ਤੇ ਸੁਰੱਖਿਆ ‘ਚ ਰਹਿੰਦੀ ਹੈ। ਸੁਰੱਖਿਆ ‘ਚ ਰਹਿਣ ਦਾ ਕਾਰਨ ਤੁਹਾਨੂੰ ਦਸ ਦਿੰਦੇ ਹਾਂ ਕਿ ਅਥੀਆ ਸ਼ੈੱਟੀ ਅਤੇ ਮਸ਼ਹੂਰ ਕ੍ਰਿਕਟਰ KL ਰਾਹੁਲ ਲੰਮੇ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵੇਂ ਅਕਸਰ ਇੱਕਠੇ ਨਜ਼ਰ ਆਉਂਦੇ ਹਨ। ਜਿੱਥੋਂ ਕਿ ਇਹ ਕਿਆਸ ਲਗਾਏ ਜਾਂਦੇ ਨੇ ਕਿ ਦੋਵੇਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ।

Story You May Like