The Summer News
×
Sunday, 19 May 2024

ਕੇਜਰੀਵਾਲ ਦੀ ਕੋਰਟ ਵਿੱਚ ਪੇਸ਼ੀ ਤੋਂ ਪਹਿਲਾ ਪੰਜਾਬ ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ

ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ CM ਅਰਵਿੰਦ ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਆਪ ਦੇ ਅਨੇਕ ਸਮਰਥਕ ਵਿੱਚੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ।

Story You May Like