The Summer News
×
Saturday, 18 May 2024

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ 'ਆਪ' 'ਚ ਸ਼ਾਮਲ

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਅਨੁਸਾਰ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਦੱਸ ਦੇਈਏ ਕਿ ਮੁਹੰਮਦ ਓਵੈਸ ਨੇ ਮਾਲੇਰਕੋਟਲਾ ਤੋਂ ਅਕਾਲੀ ਦਲ ਲਈ ਚੋਣ ਲੜੀ ਸੀ। ਉਨ੍ਹਾਂ ਦਾ 'ਆਪ' 'ਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਹੈ।

Story You May Like