The Summer News
×
Sunday, 12 May 2024

ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦੀ ਕੀਤੀ ਗੱਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਕੁਝ ਵੱਡੇ ਅਤੇ ਅਹਿਮ ਫੈਸਲੇ ਲਏ ਹਨ। ਉਹਨਾਂ ਨੇ ਕਿਹਾ ਕਿ ਮੱਤੇਵਾੜਾ ਪ੍ਰੋਜੈਕਟ ਰੱਦ ਕੀਤਾ ਜਾਵੇਗਾ, ਨਹੀਂ ਲੱਗੇਗਾ ਕੋਈ ਵੀ ਪਾਰਕ।




Story You May Like