The Summer News
×
Sunday, 19 May 2024

ਵੱਡੀ ਖਬਰ :ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ : ਦੁਸ਼ + ਕਰਮ ਦੇ ਦੋ* ਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ  ਵੱਡੀ ਰਾਹਤ ਮਿਲੀ ਹੈ। ਦਸ ਦਈਏ ਕਿ ਹਾਈਕੋਰਟ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਮਿਲੀ ਜਮਾਨਤ ਬਰਕਰਾਰ ਰਹੇਗੀ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਇਸੇ ਸਾਲ ਜਨਵਰੀ 'ਚ ਜ਼ਮਾਨਤ ਦਿੱਤੀ ਸੀ। ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ SC 'ਚ ਸ਼ਿਕਾ+ ਇਤਕਰਤਾ ਨੇ ਦਾਇਰ ਪਟੀਸ਼ਨ ਕੀਤੀ ਸੀ। 




Story You May Like