The Summer News
×
Saturday, 18 May 2024

Breaking : ਪੰਜਾਬ ਵਿੱਚ ਖਿਡਾਰੀਆਂ ਨੂੰ ਲੈ ਕੇ ਸੀ.ਐਮ. ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ : ਸੀ.ਐੱਮ. ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆ' ਸੀਜ਼ਨ-2 ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਖੇਡਾ ਵਤਨ ਪੰਜਾਬ ਦੀਆ ਰਸਮੀ ਤੌਰ 'ਤੇ ਸਮਾਪਤ ਹੋ ਗਈ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ, ਜੋ ਸਿੱਧੇ ਖਿਡਾਰੀਆਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ। 'ਖੇਡਾਂ ਵਤਨ ਪੰਜਾਬ ਦੀਆ' ਰਾਹੀਂ ਪੰਜਾਬ ਦੇ ਬੱਚੇ ਖੇਡਾਂ ਨਾਲ ਜੁੜ ਰਹੇ ਹਨ। ਇਨ੍ਹਾਂ ਦੀ ਗਿਣਤੀ ਹਰ ਸਾਲ ਵਧਦੀ ਜਾ ਰਹੀ ਹੈ। ਸੀ.ਐਮ. ਮਾਨ ਨੇ ਕਿਹਾ ਕਿ ਉਹ ਆਪਣੇ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹਨ।


13-48-0277018701

Story You May Like