The Summer News
×
Wednesday, 15 May 2024

Breaking News: ਸਾਬਕਾ DGP ਬਾਰੇ ਆਈ ਵੱਡੀ ਖਬਰ, ਲਗੇ ਗੰਭੀਰ ਦੋਸ਼

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਮੁਸੀਬਤ ਵਿੱਚ ਹਨ। ਸਾਬਕਾ ਡੀ.ਜੀ.ਪੀ ਚਟੋਪਾਧਿਆਏ 'ਤੇ ਗੰਭੀਰ ਦੋਸ਼ ਲਗਾਏ ਹਨ। ਚਟੋਪਾਧਿਆਏ ਬਲਾਤਕਾਰ ਦੇ ਇੱਕ ਕੇਸ ਵਿੱਚ ਡੂੰਘੇ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ ਸਾਬਕਾ ਡੀ.ਜੀ.ਪੀ. ਨੇ ਬਲਾਤਕਾਰ ਦੇ ਦੋਸ਼ੀ ਅਤੇ ਭਗੌੜੇ ਨੂੰ ਸੁਰੱਖਿਆ ਦਿੱਤੀ ਸੀ। ਨਾਲ ਹੀ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਆਪਣੀ ਸੁਰੱਖਿਆ ਲਈ 40 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ, ਜਿਸ ਦੀ ਜ਼ਿੰਮੇਵਾਰੀ ਸਾਬਕਾ ਜੱਜ ਨੂੰ ਦਿੱਤੀ ਗਈ ਹੈ।

Story You May Like