The Summer News
×
Sunday, 19 May 2024

Breaking : ਸੁਖਬੀਰ ਸਿੰਘ ਬਾਦਲ ਕੋਟਕਪੂਰਾ ਮਾਮਲੇ ਦੌਰਾਨ ਫਰਿਦਕੋਟ ਅਦਾਲਤ ‘ਚ ਹੋਏ ਪੇਸ਼

ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਕੋਟਕਪੂਰਾ ਮਾਮਲੇ ਦੌਰਾਨ ਫਰਿਦਕੋਟ ਅਦਾਲਤ ‘ਚ ਪੇਸ਼ ਹੋਏ ਹਨ। ਦਸ ਦਈਏ ਕਿ ਕੋਟਕਪੂਰਾ 'ਚ 14 ਅਕਤੂਬਰ 2015 ਨੂੰ ਹੋਈ ਗੋ+ ਲੀ+ ਬਾਰੀ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕੋਰਟ ਵਿਚ ਪੇਸ਼ ਹੋਣਾ ਪਿਆ।


ਦਸੰਬਰ 2017 ਦੀਆਂ ਪੰਚਾਇਤੀ ਚੋਣਾਂ ਦੌਰਾਨ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਜਾਇਜ਼ ਤੌਰ 'ਤੇ ਰੱਦ ਕੀਤੇ ਜਾਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੇ ਸਮੁੱਚੇ ਵਰਕਰਾਂ ਨੇ ਹਰੀਕੇ ਪੁਲ 'ਤੇ ਜਾਮ ਲਗਾ ਦਿੱਤਾ ਸੀ। 8 ਦਸੰਬਰ 2017 ਨੂੰ ਸੁਖਬੀਰ ਸਿੰਘ ਬਾਦਲ, ਵਿਕਰਮਜੀਤ ਸਿੰਘ ਮਜੀਠੀਆ ਸਮੇਤ 49 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ, ਜਿਸ ਦੀ ਅੱਜ ਮਿਤੀ ਸੀ ਅਤੇ ਪਰਚੇ ਵਿਚ ਨਾਮਜ਼ਦ ਸਾਰੇ ਲੋਕ ਹਾਜ਼ਰ ਸਨ ਪਰ ਅਕਾਲੀ ਆਗੂ ਸੁਖਵੰਤ ਸਿੰਘ ਠੇਕੇਦਾਰ ਮੈਡੀਕਲ ਤੌਰ 'ਤੇ ਅਨਫਿੱਟ ਸਨ।

Story You May Like