The Summer News
×
Saturday, 18 May 2024

ਬਜਟ ਸ਼ੈਸ਼ਨ: ਗਵਰਨਰ ਦੇ ਭਾਸ਼ਣ ਦੌਰਾਨ ਜਬਰਦਸਤ ਹੰਗਾਮਾ, ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਕੀ ਤੀ ਸ਼ੁਰੂ

ਚੰਡੀਗੜ੍ਹ : ਅੱਜ ਸਵੇਰੇ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੰਬੋਧਨ ਕਰਨਾ ਸ਼ੁਰੂ ਕਰਨ ਦੇ ਨਾਲ ਹੀ ਵਿਰੋਧੀ ਧਿਰ ਕਾਂਗਰਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਰਾਜਪਾਲ ਨੇ ਵਿਰੋਧੀ ਧਿਰ ਨੂੰ ਅਪੀਲ ਵੀ ਕੀਤੀ ਕਿ ਉਹ ਨਾਅਰੇ ਨਾ ਲਗਾਉਣ ਸਗੋਂ ਉਹਨਾਂ ਦੀ ਗੱਲ ਸੁਣਨ ਪਰ ਕਾਂਗਰਸੀ ਆਗੂ ਟਸ ਤੋਂ ਮਸ ਨਾ ਹੋਏ ਤੇ ਉਹ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰਦੇ ਰਹੇ।

Story You May Like