आज पूरे देश के लोग प्रधानमंत्री मोदी को तीसरी बार सत्ता सौंपने को आतुर-रवनीत सिंह बिट्टू
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸੁਨੀਲ ਜਾਖੜ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ BJP ਦਾ ਪ੍ਰਧਾਨ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਨੂੰ ਦਿੱਤੀਆਂ ਵਧਾਈਆਂ ਕਿਹਾ " ਮੈਨੂੰ ਯਕੀਨ ਹੈ ਕਿ ਤੁਸੀਂ ਪੰਜਾਬ 'ਚ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਓਗੇ। "
My heartiest congratulations to @sunilkjakhar on being appointed as the new president of @BJP4Punjab.
— Capt.Amarinder Singh (@capt_amarinder) July 4, 2023
I am sure you will take the party to newer heights in Punjab. Best wishes!