The Summer News
×
Friday, 10 May 2024

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤਾ ਅਲਰਟ

ਚੰਡੀਗੜ੍ਹ  - ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਲੈ ਕੇ ਅਲਰਟ ਕੀਤਾ ਜਾਰੀ। ਸਿਹਤ ਵਿਭਾਗ ਨੇ  ਐਡਵਾਇਜਰੀ ਜਾਰੀ  ਕੀਤੀ ਹੈ। ਐਮਰਜੈਂਸੀ ਤੇ ਵਾਰਡਾਂ ਵਿਚ ਦਾਖਲ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਲਾਜ਼ਮੀ ਹੈ।  ਕੋਰੋਨਾ ਟੈਸਟਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਲਿਆ ਹੈ। ਹੈਲਥ ਵਰਕਰਾਂ ਨੂੰ ਮਾਸਕ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਨਜ਼ਲਾ-ਜ਼ੁਕਾਮ ਵਾਲੇ ਮਰੀਜ਼ਾਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।

Story You May Like