The Summer News
×
Tuesday, 21 May 2024

Cm ਭਗਵੰਤ ਮਾਨ ਨੇ ਉਤਰਾਖੰਡ ‘ਚ ਵਾਪਰੇ ਵੱਡੇ ਹਾਦਸੇ ‘ਤੇ ਦੁਖ ਜ਼ਾਹਿਰ ਕਰਦੇ ਕੀਤਾ ਟਵਿਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰਾਖੰਡ ਵਿੱਚ ਹੋਏ ਵੱਡੇ ਹਾਦਸੇ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਟਵਿਟ ਕੀਤਾ ਉਹਨਾਂ ਲਿਖਿਆ ਕਿ  “ਉਤਰਾਖੰਡ ਦੇ ਰਾਮਨਗਰ ‘ਚ ਇੱਕ ਵੱਡੇ ਹਾਦਸੇ ਦੀ ਖਬਰ ਮਿਲੀ…ਪੰਜਾਬ ਤੋਂ ਗਏ ਸੈਲਾਨੀਆਂ ਦੀ ਗੱਡੀ ਦਰਿਆ ‘ਚ ਡਿੱਗਣ ਕਰਕੇ 9 ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖਬਰ ਮਿਲੀ ਅਤੇ ਇੱਕ ਕੁੜੀ ਜ਼ਖਮੀ ਹੋ ਗਈ ਹੈ…


ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਈ ਲੜਕੀ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ…”




Story You May Like