The Summer News
×
Saturday, 04 May 2024

CM ਮਾਨ ਦਾ ਵੱਡਾ ਫੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ

ਸ਼੍ਰੀ ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ।

Story You May Like