The Summer News
×
Saturday, 18 May 2024

CM ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਪਤਨੀ ਨੂੰ ਜਨਮਦਿਨ ਦੀ ਦਿੱਤੀ ਵਧਾਈ, ਇਕ ਖੂਬਸੂਰਤ ਤਸਵੀਰ ਕੀਤੀ ਸਾਂਝੀ

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਇਸ ਮੌਕੇ ਸੀ.ਐਮ. ਮਾਨ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਪਤਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨੇ ਇਕ ਖੂਬਸੂਰਤ ਤਸਵੀਰ ਵੀ ਸ਼ੇਅਰ ਕੀਤੀ ਹੈ। ਟਵੀਟ ਕਰਦੇ ਹੋਏ ਮੁੱਖ ਮੰਤਰੀ ਨੇ ਲਿਖਿਆ, "ਮੇਰੀ ਸਾਥੀ ਡਾਕਟਰ ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ... ਮੈਂ ਵਾਹਿਗੁਰੂ ਅੱਗੇ ਸਿਹਤਯਾਬੀ ਅਤੇ ਖੁਸ਼ੀਆਂ ਲਈ ਅਰਦਾਸ ਕਰਦਾ ਹਾਂ... ਧਿਆਨ ਦਿਓ ਕਿ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦਾ ਪਿਛਲੇ ਸਾਲ ਵਿਆਹ ਹੋਇਆ ਸੀ।

Story You May Like