The Summer News
×
Wednesday, 15 May 2024

ਬਿਜਲੀ ਸੋਧ ਬਿੱਲ ਨੂੰ ਲੈ ਕੇ ਬੋਲੇ CM ਮਾਨ, ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ

ਚੰਡੀਗੜ੍ਹ, 08 ਅਗਸਤ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਵਿਰੋਧ ਕੀਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ।




Story You May Like