The Summer News
×
Saturday, 18 May 2024

CM ਮਾਨ ਇਸ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ : ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੇ ਹੁਕਮ ਜਾਰੀ ਕੀਤੇ ਹਨ। ਸੀ.ਐਮ. ਮਾਨ ਆਪਣੀਆਂ ਮੰਗਾਂ ਨੂੰ ਲੈ ਕੇ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਮੀਟਿੰਗ ਕਰਨਗੇ। ਇਸ ਕਾਰਨ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਕਿ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Story You May Like