डिप्टी सीएम की बेटी मां की इच्छा की पूर्ति के लिए मां चिंतपूर्णी की तीन दिवसीय पदयात्रा पर निकली
ਪੰਜਾਬ ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ, ਵਾਲਮੀਕਿ ਭਾਈਚਾਰੇ ਨੇ CM ਮਾਨ ਦੀ ਕੀਤੀ ਤਾਰੀਫ, 'ਅਜਿਹਾ ਮੁੱਖ ਮੰਤਰੀ ਪਹਿਲੀ ਵਾਰ ਦੇਖਿਆ'
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਲਮੀਕਿ ਭਾਈਚਾਰਾ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੀਟਿੰਗ ਸਮਾਪਤ ਹੋਣ ਤੋਂ ਬਾਅਦ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਸੀ.ਐਮ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਅਸੀਂ ਪਹਿਲੀ ਵਾਰ ਦੇਖਿਆ ਹੈ। ਸਰਕਾਰ ਨੇ ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ।ਭਾਵੇਂ ਉਹ ਏ.ਜੀ ਦਫ਼ਤਰ ਵਿੱਚ 178 ਸਟਾਫ਼ ਦੀ ਨਿਯੁਕਤੀ ਦੀ ਮੰਗ ਹੋਵੇ, ਸਾਬਕਾ ਏਜੀ ਖ਼ਿਲਾਫ਼ ਕਾਰਵਾਈ ਦੀ ਮੰਗ ਹੋਵੇ, ਐਸਸੀ ਘੁਟਾਲੇ ਵਿੱਚ ਸ਼ਾਮਲ ਅਫਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਹੋਵੇ ਜਾਂ ਐਸਸੀ ਵਜ਼ੀਫ਼ਾ ਸ਼ੁਰੂ ਕਰਨ ਦੀ ਮੰਗ ਹੋਵੇ। ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਅਗਲੇ ਇੱਕ ਹਫ਼ਤੇ ਵਿੱਚ ਇਹ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਦੀ ਵਾਲਮੀਕਿ ਭਾਈਚਾਰਾ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੀਟਿੰਗ ਸਮਾਪਤ ਹੋਣ ਤੋਂ ਬਾਅਦ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਸੀ.ਐਮ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਅਸੀਂ ਪਹਿਲੀ ਵਾਰ ਦੇਖਿਆ ਹੈ।