The Summer News
×
Monday, 20 May 2024

ਇਸ ਸ਼ਹਿਰ 'ਚ ਚੱਲਣਗੀਆਂ ਠੰਢੀਆਂ ਹਵਾਵਾਂ, ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਚੰਡੀਗੜ੍ਹ : ਦੱਸ ਦੇਈਏ ਕਿ ਦਿੱਲੀ NCR 'ਚ ਫਿਰ ਤੋਂ ਇਕ ਵਾਰ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ,ਬੀਤੇ ਦਿਨ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਫਿਰ ਤੋਂ ਥੋੜੀ ਠੰਢ ਵਧਾ ਦਿੱਤੀ ਹੈ। ਇਸੇ ਦੌਰਾਨ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ 14 ਫਰਬਰੀ ਨੂੰ ਵੀ ਤੇਜ਼ ਹਵਾਵਾਂ ਚੱਲਣਗੀਆਂ।


ਜਿਸ ਦੌਰਾਨ ਤਾਪਮਾਨ 'ਚ ਵੀ ਕਮੀ ਦੇਖਣ ਨੂੰ ਮਿਲੇਗੀ। ਜਾਣਕਾਰੀ ਮੁਤਾਬਕ 14 ਫਰਬਰੀ ਤੋਂ ਬਾਅਦ ਫਿਰ ਤਾਪਨਾਮ ਵੱਧ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਨੂੰ ਤੇਜ਼ ਹਵਾਵਾਂ ਚੱਲਣਗੀਆਂ ,ਇਸਦੇ ਨਾਲ ਦੱਸ ਦੇਈਏ ਕਿ ਕੱਲ੍ਹ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਰਿਕਾਰਡ ਕੀਤਾ ਜਾ ਸਕਦਾ ਹੈ।


(ਮਨਪ੍ਰੀਤ ਰਾਓ)


 

Story You May Like