The Summer News
×
Saturday, 11 May 2024

ਵਿਵਾਦਾਂ ‘ਚ ਘਿਰੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, CM ਮਾਨ ਨੇ ਰਿਹਾਇਸ਼ ‘ਤੇ ਬੁਲਾਈ ਮੀਟਿੰਗ

ਚੰਡੀਗੜ੍ਹ: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਆਪਣੇ ਰਵੱਈਏ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਸੀਐਮ ਮਾਨ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ‘ਤੇ ਮੀਟਿੰਗ ਲਈ ਬੁਲਾਇਆ ਹੈ।


Story You May Like