The Summer News
×
Thursday, 25 April 2024

ਟੀਵੀ ਦੀ ਇਹ ਮਸ਼ਹੂਰ ਅਭਿਨੇਤਰੀ ਦੂਜੀ ਵਾਰ ਬਣਨ ਜਾ ਰਹੀ ਮਾਂ, ਸੋਸ਼ਲ ਮੀਡੀਆਂ ਤੇ ਸਾਂਝੀ ਕੀਤੀ ਤਸਵੀਰ

ਚੰਡੀਗੜ੍ਹ : ਟੀਵੀ ਦੀ ਮਸ਼ਹੂਰ ਅਭਿਨੇਤਰੀ ਦੇਬੀਨਾ ਬੈਨਰਜੀ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕੀਤੀ ਹੈ। ਜੀ ਹਾਂ ਦੇਬੀਨਾ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਦੇਬੀਨਾ ਵੱਲੋਂ ਸੋਸ਼ਲ ਮੀਡੀਆ ‘ਤੇ ਰਿਪੋਰਟ ਸਾਂਝੀ ਕੀਤੀ ਗਈ ਜਿਸ ਵਿੱਚ ਦੇਬੀਨਾ ਨੇ ਗੁਰਮੀਤ ਅਤੇ ਆਪਣੀ ਬੇਟੀ ਨਾਲ ਤਸਵੀਰ ਸਾਂਝੀ ਕੀਤੀ। ਜਿਸ ਵਿੱਚ ਦੇਬੀਨਾ ਨੇ ਕੁਝ ਫੈਸਲੇ ਈਸ਼ਵਰੀ ਤੌਰ 'ਤੇ ਸਮਾਂਬੱਧ ਹੁੰਦੇ ਹਨ ਤੇ ਕੋਈ ਵੀ ਇਸ ਨੂੰ ਨਹੀਂ ਬਦਲ ਸਕਦਾ...ਇਹ ਇਕ ਅਜਿਹਾ ਵਰਦਾਨ ਹੈ.. ਜੋ ਜਲਦੀ ਹੀ ਪੂਰਾ ਹੋਣ ਵਾਲਾ ਹੈ।
4 ਮਹੀਨੇ ਪਹਿਲਾ ਹੀ ਦੇਬੀਨਾ ਨੇ ਬੇਟੀ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਦੇਬੀਨਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਪ੍ਰਸ਼ੰਸਕਾ ਨੂੰ ਖੁਸ਼ਖਬਰੀ ਦਿੱਤੀ ਹੈ। ਇਸ ਖੁਸ਼ਖਬਰੀ ਨੇ ਦਰਸ਼ਕਾ ਨੂੰ ਹੈਰਾਨ ਕਰ ਦਿੱਤਾ ਇਸ ਦੇ ਬਾਵਜੂਦ ਪ੍ਰਸ਼ੰਸਕ ਉਹਨਾਂ ਨੂੰ ਵਧਾਈ ਦੇ ਰਹੇ ਹਨ। ਦੇਬੀਨਾ ਨੇ ਆਪਣੀ ਖੁਸ਼ੀ ਜਾਹਿਰ ਕੀਤੀ ਤੇ ਉਸ ਨੇ ਕਿਹਾ ਕਿ ਉਸਦਾ ਪਰਿਵਾਰ ਪੂਰਾ ਹੋਣ ਜਾ ਰਿਹਾ ਹੈ।

ਟੀਵੀ ਦੀ ਮਸ਼ਹੂਰ ਅਭਿਨੇਤਰੀ ਦੇਬੀਨਾ ਬੈਨਰਜੀ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕੀਤੀ ਹੈ। ਜੀ ਹਾਂ ਦੇਬੀਨਾ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਦੇਬੀਨਾ ਵੱਲੋਂ ਸੋਸ਼ਲ ਮੀਡੀਆ ‘ਤੇ ਰਿਪੋਰਟ ਸਾਂਝੀ ਕੀਤੀ ਗਈ ਜਿਸ ਵਿੱਚ ਦੇਬੀਨਾ ਨੇ ਗੁਰਮੀਤ ਅਤੇ ਆਪਣੀ ਬੇਟੀ ਨਾਲ ਤਸਵੀਰ ਸਾਂਝੀ ਕੀਤੀ।

Story You May Like