The Summer News
×
Monday, 08 July 2024

ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਡੂੰਘਾ ਸਦਮਾ, ਪਤੀ ਦਾ ਹੋਇਆ ਦੇ-ਹਾਂਤ

ਹਲਕਾ ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਸ਼ਰਨਜੀਤ ਸਿੰਘ ਮਾਨ ਦੀ ਜਾਨ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੰਤਿਮ ਸੰਸਕਾਰ ਸ਼ਾਮ 5 ਵਜੇ ਬੀਰ ਪਿੰਡ ਨਕੋਦਰ ਵਿਖੇ ਹੋਵੇਗਾ।

Story You May Like