The Summer News
×
Saturday, 27 April 2024

ਹਨੀ ਟਰੈਪ ਬਣਾ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, DIG ਗੁਰਪ੍ਰੀਤ ਭੁੱਲਰ ਨੇ ਦਿੱਤੀ ਜਾਣਕਾਰੀ

ਮੋਹਾਲੀ: ਪੰਜਾਬ ਪੁਲਿਸ ਨੇ ਹਨੀ ਟ੍ਰੈਪ ਲਗਾ ਕੇ ਫਿਰੌਤੀ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਵਿੱਚ ਖੁਲਾਸਾ ਕੀਤਾ ਕਿ ਇਸ ਗਰੋਹ ਨੇ ਖਰੜ ਦੇ ਇੱਕ ਕਾਨੂੰਨ ਦੇ ਵਿਦਿਆਰਥੀ ਨੂੰ ਹਨੀ ਟ੍ਰੈਪ ਨਾਲ ਬੁਲਾਇਆ ਅਤੇ ਫਿਰ ਉਸ ਨੂੰ ਅਗਵਾ ਕਰਕੇ ਫਿਰੌਤੀ ਵਸੂਲਣ ਲਈ ਨਸ਼ੇ ਦੇ ਟੀਕੇ ਲਗਾਏ।

ਹਨੀ ਟਰੈਪ ਬਣਾ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, DIG ਗੁਰਪ੍ਰੀਤ ਭੁੱਲਰ ਨੇ ਦਿੱਤੀ ਜਾਣਕਾਰੀ

Story You May Like