The Summer News
×
Friday, 26 April 2024

ਡਾ: ਸਤਬੀਰ ਸਿੰਘ ਗੋਸਲ ਨੂੰ PUA ਦਾ ਨਵਾਂ ਵਾਈਸ ਚਾਂਸਲਰ ਬਣਨ 'ਤੇ ਸੀ.ਐਮ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ: ਪ੍ਰਸਿੱਧ ਖੋਜਕਾਰ ਡਾ: ਸਤਬੀਰ ਸਿੰਘ ਗੋਸਲ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਘੇ ਖੋਜਕਾਰ ਡਾ: ਸਤਬੀਰ ਸਿੰਘ ਗੋਸਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਹੋਣਗੇ। ਮੇਰੇ ਵੱਲੋਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ।

ਪ੍ਰਸਿੱਧ ਖੋਜਕਾਰ ਡਾ: ਸਤਬੀਰ ਸਿੰਘ ਗੋਸਲ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Story You May Like