The Summer News
×
Thursday, 17 July 2025

ਅੰਮ੍ਰਿਤਸਰ 'ਚ ਪੁਲੀਸ ਚੌਕੀ ਨੇੜੇ ਧਮਾਕਾ ! ਸਹਿਮੇ ਲੋਕ

ਅੰਮ੍ਰਿਤਸਰ , 29 ਨਵੰਬਰ: ਅੰਮ੍ਰਿਤਸਰ ਤੋਂ ਵੱਡੀ ਖਬਰ ਆ ਰਹੀ ਹੈ। ਇਥੇ ਗੁਰਬਖਸ਼ ਨਗਰ ਪੁਲਿਸ ਚੌਕੀ ਨੇੜੇ ਧਮਾਕਾ ਹੋਣ ਦੀ ਖਬਰ ਹੈ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਚੌਕੀ ਨੇੜੇ ਧਮਾਕੇ ਦੇ ਮਾਮਲੇ ‘ਚ ਏ.ਡੀ.ਸੀ.ਪੀ ਵਿਸ਼ਾਲਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਫੋਰੈਂਸਿਕ ਅਤੇ ਹੋਰ ਟੀਮਾਂ ਨੇ ਉਸ ਥਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿੱਥੇ ਧਮਾਕਾ ਹੋਇਆ ਸੀ।

Story You May Like