The Summer News
×
Saturday, 11 May 2024

ਭਾਰੀ ਮੀਂਹ ਦੇ ਕਾਰਨ ਮੋਤੀ ਮਹਿਲ ਦੀ ਡਿੱਗੀ ਕੰਧ

ਪਟਿਆਲਾ : ਬੁੱਧਵਾਰ ਸਵੇਰ ਤੋਂ ਸ਼ੁਰੂ ਹੋਈ ਬਾਰਿਸ਼ ਕਾਰਨ ਪਟਿਆਲਾ ਦੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੀ ਕੰਧ ਡਿੱਗਣ ਨਾਲ ਉਨ੍ਹਾਂ ਦੇ ਘਰ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਇੰਗਲੈਂਡ ‘ਚ ਹਨ ਜਦਕਿ ਸੰਸਦ ਮੈਂਬਰ ਪ੍ਰਨੀਤ ਕੌਰ ਦਿੱਲੀ ‘ਚ ਹਨ। ਫਿਲਹਾਲ ਘਰ ‘ਚ ਪਰਿਵਾਰ ਦਾ ਕੋਈ ਮੈਂਬਰ ਨਹੀਂ ਹੈ।


Story You May Like