The Summer News
×
Saturday, 11 May 2024

ਫਿਰੋਜਪੁਰ ਪੁਲਿਸ ਨੇ ਸਰਕਾਰ ਵਲੋਂ ਜਾਰੀ ਕੀਤੀਆਂ ਹੈਲਪਲਾਈਨ ਨੰਬਰ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਿਰੋਜਪੁਰ, 19 ਅਗਸਤ। ਫਿਰੋਜ਼ਪੁਰ ਪੁਲਿਸ ਦੇ ਪੀਪੀਐਮਐਮ ਵੱਲੋਂ ਔਰਤਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਸਰਕਾਰ ਵਲੋਂ ਜਾਰੀ ਕੀਤੀਆਂ ਹੈਲਪਲਾਈਨ ਨੰਬਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧ ਵਿੱਚ ਪੁਲਿਸ ਅਧਿਕਾਰੀ ਨੇ ਸਰਕਾਰ ਵਲੋਂ ਜਾਰੀ ਸਾਂਝ ਸ਼ਕਤੀ ਹੈਲਪ ਡੈਸਕ, 181ਅਤੇ 112 ਹੈੱਲਪਲਾਈਨ ਬਾਰੇ ਜਾਗਰੂਕ ਕਰਨ ਲਈ ਪਿੰਡਾਂ ਅਤੇ ਝੁੱਗੀ-ਝੌਂਪੜੀਆਂ ਦਾ ਦੌਰਾ ਕੀਤਾ ਗਿਆ।

ਫਿਰੋਜ਼ਪੁਰ ਪੁਲਿਸ ਦੇ ਪੀਪੀਐਮਐਮ ਵੱਲੋਂ ਔਰਤਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਸਰਕਾਰ ਵਲੋਂ ਜਾਰੀ ਕੀਤੀਆਂ ਹੈਲਪਲਾਈਨ ਨੰਬਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧ ਵਿੱਚ ਪੁਲਿਸ ਅਧਿਕਾਰੀ ਨੇ ਸਰਕਾਰ ਵਲੋਂ ਜਾਰੀ ਸਾਂਝ ਸ਼ਕਤੀ ਹੈਲਪ ਡੈਸਕ, 181ਅਤੇ 112 ਹੈੱਲਪਲਾਈਨ ਬਾਰੇ ਜਾਗਰੂਕ ਕਰਨ ਲਈ ਪਿੰਡਾਂ ਅਤੇ ਝੁੱਗੀ-ਝੌਂਪੜੀਆਂ ਦਾ ਦੌਰਾ ਕੀਤਾ ਗਿਆ।

Story You May Like