The Summer News
×
Tuesday, 20 May 2025

ਪਹਿਲਾਂ ਜੱਫੀ ਪਾਈ, ਫਿਰ ਚੁੱਕ ਲਿਆ ਗੋਦੀ 'ਚ, ਸੰਜੇ ਸਿੰਘ-ਭਗਵੰਤ ਮਾਨ ਵਿਚਾਲੇ ਦੇਖਣ ਨੂੰ ਮਿਲੀ ਸ਼ਾਨਦਾਰ ਬਾਂਡਿੰਗ

ਚੰਡੀਗੜ੍ਹ : ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸੰਜੇ ਸਿੰਘ ਅੱਜ ਪੰਜਾਬ ਪਹੁੰਚ ਗਏ ਹਨ। ਪੰਜਾਬ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲੀ


ਸੰਜੇ ਸਿੰਘ ਨੇ ਪਹਿਲਾਂ ਭਗਵੰਤ ਮਾਨ ਨੂੰ ਜੱਫੀ ਪਾਈ ਅਤੇ ਫਿਰ ਆਪਣੀ ਗੋਦ ਵਿੱਚ ਚੁੱਕ ਲਿਆ। ਸੰਜੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਨਗੇ।

Story You May Like