The Summer News
×
Thursday, 02 May 2024

ਗੁਰਦੁਆਰਾ ਸਿੱਖ ਟੈਂਪਲ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਦੇ ਐਡਮਿੰਟਨ 'ਚ ਭਾਰਤੀ ਮੂਲ ਦੀ ਉਸਾਰੀ ਕੰਪਨੀ ਦੇ ਮਾਲਕ ਬੂਟਾ ਸਿੰਘ ਦੇ ਕਤਲਕਰ ਦਿੱਤਾ। ਗੋਲੀਆਂ ਮਾਰ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਐਡਮਿੰਟਨ 'ਚ ਇਕ ਨਿਰਮਾਣ ਸਥਾਨ 'ਤੇ ਗਿੱਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸਦੇ ਕਰੀਬੀ ਦੋਸਤ ਦਾ ਕਹਿਣਾ ਹੈ ਕਿ ਗਿੱਲ ਸ਼ਹਿਰ ਦੇ ਇੱਕ ਗੁਰਦੁਆਰੇ ਦਾ ਮੈਂਬਰ ਸੀ। ਦੱਸ ਦੇਈਏ ਕਿ ਗਿੱਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।


ਸੂਤਰਾਂ ਮੁਤਾਬਕ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ 'ਤੇ ਮੌਜੂਦ ਸਨ, ਜਦੋਂ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ, ਜਿਸ ਮਗਰੋਂ ਧਾਲੀਵਾਲ ਨੇ ਆਪਣੀ ਪਿਸਤੌਲ ਕੱਢੀ ਅਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਧਾਲੀਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੰਜਨੀਅਰ ਸਰਬਜੀਤ ਸਿੰਘ ਜ਼ਖ਼ਮੀ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿੱਕ ਧਾਲੀਵਾਲ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਮੌਕੇ 'ਤੇ ਹੀ ਮਾਰਿਆ ਗਿਆ।

Story You May Like