The Summer News
×
Tuesday, 21 May 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਲੈਬ 'ਚ ਪ੍ਰੈਕਟੀਕਲ ਕਰਦੇ ਸਮੇਂ ਹੋਇਆ ਧਮਾਕਾ, ਕਈ ਵਿਦਿਆਰਥੀ ਜ਼ਖਮੀ, 1 ਦੀ ਹਾਲਤ ਗੰਭੀਰ

ਅੰਮ੍ਰਿਤਸਰ: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਵਿੱਚ ਕਈ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਉਸ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ ਹੈ।


ਬਾਲਣ ਤਿਆਰ ਕਰਨ ਲਈ ਪ੍ਰੈਕਟੀਕਲ ਕਰ ਰਹੇ ਸਨ


ਜਾਣਕਾਰੀ ਮੁਤਾਬਕ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰ.ਡੀ.ਐੱਫ.) ਦੀ ਪ੍ਰੈਕਟਿਸ ਕਰ ਰਹੇ ਸਨ ਤਾਂ ਗਲਤ ਕੈਮੀਕਲ ਰਿਐਕਸ਼ਨ ਹੋ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਇਸ ਦੌਰਾਨ ਪ੍ਰੈਕਟੀਕਲ ਕਰ ਰਹੀ ਵਿਦਿਆਰਥਣ ਗੰਭੀਰ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਆਈ.ਸੀ.ਯੂ. ਨੇੜੇ ਖੜ੍ਹੇ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ।

ਅੰਮ੍ਰਿਤਸਰ: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਵਿੱਚ ਕਈ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਉਸ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ ਹੈ।

Story You May Like