The Summer News
×
Tuesday, 21 May 2024

Happy Birthday Vamika – 2 ਸਾਲਾਂ ਦੀ Vamika ਦੀਆਂ ਪਿਆਰੀਆਂ ਤਸਵੀਰਾਂ ਮਾਂ Anushka ਨੇ ਕੀਤੀਆਂ ਸ਼ੇਅਰ

ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਨੁਸ਼ਕਾ ਨੇ ਬੇਟੀ ਵਾਮਿਕਾ ਨਾਲ ਵੀ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ। ਅਨੁਸ਼ਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਬੇਟੀ ਨਾਲ ਇਕ ਪਿਆਰੀ ਤਸਵੀਰ ਸਾਂਝੀ ਕੀਤੀ। ਅਨੁਸ਼ਕਾ ਨੇ ਬੇਟੀ Vamika ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ।

Story You May Like