The Summer News
×
Monday, 20 May 2024

Harbhajan Mann ਢਾਈ ਹਫ਼ਤਿਆਂ ਤੋਂ  ਜੂਝ ਰਹੇ ਬੀਮਾਰੀਆਂ ਨਾਲ, ਪੋਸਟ ਸ਼ੇਅਰ ਕਰ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਇਹ ਅਪਡੇਟ

ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ Harbhajan Mann ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਪੀੜਤ ਸਨ। ਜਿਸ ਨੂੰ ਲੈ ਕੇ ਉਹਨਾਂ ਨੇ ਸੋਸ਼ਲ ਮੀਡੀਆਂ ‘ਤੇ ਪ੍ਰਸ਼ੰਸਕਾ ਨਾਲ ਆਪਣੀ ਬਿਮਾਰੀ ਦਾ ਅਪਡੇਟ ਸਾਂਝਾ ਕੀਤਾ ਹੈ। ਉਹਨਾਂ ਨੇ ਕਿਹਾ ਕਿ  “ਸ਼ੁਕਰਾਨਾ ਮੇਰੇ ਮਾਲਿਕ ਦਾ ਤਕਰੀਬਨ ਢਾਈ ਹਫ਼ਤੇ, ਚਿਕਨਗੁਨੀਆ, ਡੇਂਗੂ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਵਾਹ ਪਿਆ। ਮੇਰੇ ਗੁਰੂ, ਮੇਰਾ ਦੀਨ, ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤੇ ਸਮੂਹ ਸਿੰਘ ਸ਼ਹੀਦਾਂ ਦੀ ਕਿਰਪਾ,ਬਖ਼ਸ਼ਿਸ਼ ਬਦੌਲਤ ਹੁਣ ਮੈਂ ਬਿਲਕੁੱਲ ਠੀਕ ਹਾਂ ਜੀ। ਮੇਰਾ ਪਰਿਵਾਰ ਤੇ ਮੈਂ ਹਮੇਸ਼ਾਂ ਪੰਜਾਬੀਆਂ ਦੇ ਰਿਣੀ ਹਾਂ। ਗੁਰੂ ਚਰਨਾਂ ‘ਚ ਸਰਬੱਤ ਦੇ ਭਲੇ ਦੀ ਅਰਦਾਸ। ਆਪਣਾ ਖ਼ਿਆਲ ਰੱਖੋ ਜੀ। ਹਮੇਸ਼ਾਂ ਤੁਹਾਡੀਆਂ ਅਸੀਸਾਂ, ਦੁਆਵਾਂ ’ਚ ਜਿਊਂਦਾ, ਤੁਹਾਡਾ ਆਪਣਾ।“


 

Story You May Like