The Summer News
×
Friday, 10 May 2024

SSP Surinder lamba ਦੀ ਅਗਵਾਈ ਦੀ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਮਦਦ

ਚੰਡੀਗੜ੍ਹ : ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਾਫੀ ਪਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲੀਸ ਤੇ NDRF ਦੀ ਹਿੰਮਤ ਨੂੰ ਸਲਾਮ ਹੈ ਦੱਸ ਦਈਏ ਕਿ NDRF ਦੀ ਟੀਮ ਪਾਣੀ 'ਚ ਡੁੱਬੇ ਲੋਕਾਂ ਤੱਕ ਲੰਗਰ ਪਹੁੰਚਾ ਰਹੇ ਹਨ। ਹੜ੍ਹ ਪ੍ਰਭਾਵਿਤ ਘਰਾਂ ਵਿੱਚ SSP Sangrur Surinder lamba ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਘਰਾਂ ਤੱਕ ਦਵਾਈਆਂ, ਸੁੱਕੇ ਰਾਸ਼ਨ ਅਤੇ ਭੋਜਨ ਪਹੁੰਚਾਇਆ ਗਿਆ ਹੈ। ਉਹਨਾਂ ਨੇ ਹੁਣ ਤੱਕ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕੀਤਾ ਹੈ। ਮੂਨਕ ਦੇ ਪਿੰਡ ਨਯਾਗਾਂਵ ਵਿੱਚ ਸਾਰੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹੜ੍ਹ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਉੱਥੋਂ ਦੇ ਵਸਨੀਕ ਸਾਰੇ ਉਤਸ਼ਾਹ ਵਿੱਚ ਦਿਖਾਈ ਦੇ ਰਹੇ ਹਨ। ਲੋਕਾਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਹੜ੍ਹ ਪ੍ਰਭਾਵਿਤ ਲੋਕ ਉਹਨਾਂ SSP Sangrur Surinder lamba ਅਤੇ ਐਨਡੀਆਰਐਫ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ।   


7-2


7-3


7-4


7-6


7-7


7


 

Story You May Like