The Summer News
×
Sunday, 28 April 2024

ਹੁਸ਼ਿਆਰਪੁਰ ਪੁਲਿਸ ਸਮਾਜ ਸੇਵਾ ਦੇ ਕੰਮਾਂ ਨੂੰ ਲੈਕੇ ਚਰਚਾ 'ਚ

ਹੁਸ਼ਿਆਰਪੁਰ, 19 ਅਗਸਤ। ਹੁਸ਼ਿਆਰਪੁਰ ਪੁਲਿਸ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦੇ ਨਾਲ ਨਾਲ ਸਮਾਜ ਸੇਵਾ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਜਿਸ ਦੀ ਇਲਾਕੇ ਵਿੱਚ ਕਾਫੀ ਚਰਚਾ ਹੈ। ਹੁਸ਼ਿਆਰਪੁਰ ਪੁਲਿਸ ਦੀ ਚੌਂਕੀ ਪੁਰਹੀਰਾਂ ਵੱਲੋਂ ਆਪਣੀ ਡਿਊਟੀ ਦੇ ਨਾਲ ਨਾਲ ਲੋੜਵੰਦ ਪਰਿਵਾਰਾਂ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਇੱਕ ਮ੍ਰਿਤਕ ਗਰੀਬ ਵਿਅਕਤੀ ਦੀਆਂ ਅੰਤਿਮ ਰਸਮਾਂ ਕੀਤੀਆਂ ਗਈਆਂ।

ਹੁਸ਼ਿਆਰਪੁਰ ਪੁਲਿਸ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦੇ ਨਾਲ ਨਾਲ ਸਮਾਜ ਸੇਵਾ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਜਿਸ ਦੀ ਇਲਾਕੇ ਵਿੱਚ ਕਾਫੀ ਚਰਚਾ ਹੈ। ਹੁਸ਼ਿਆਰਪੁਰ ਪੁਲਿਸ ਦੀ ਚੌਂਕੀ ਪੁਰਹੀਰਾਂ ਵੱਲੋਂ ਆਪਣੀ ਡਿਊਟੀ ਦੇ ਨਾਲ ਨਾਲ ਲੋੜਵੰਦ ਪਰਿਵਾਰਾਂ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਇੱਕ ਮ੍ਰਿਤਕ ਗਰੀਬ ਵਿਅਕਤੀ ਦੀਆਂ ਅੰਤਿਮ ਰਸਮਾਂ ਕੀਤੀਆਂ ਗਈਆਂ।

Story You May Like