The Summer News
×
Sunday, 05 May 2024

ਨਵੀਆਂ ਨੌਕਰੀਆਂ ਪੈਦਾ ਕਰਨ ਦੀ ਥਾਂ ਅਸਾਮੀਆਂ ਖਤਮ ਕਰ ਰਹੀ ਪੰਜਾਬ ਸਰਕਾਰ, ਪਟਵਾਰੀਆਂ ਦੀਆਂ 1056 ਅਸਾਮੀਆਂ ‘ਤੇ ਚਲਾਇਆ ਕੁਹਾੜਾ

ਚੰਡੀਗੜ੍ਹ :ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਪਟਵਾਰੀਆਂ ਦੀਆਂ ਅਸਾਮੀਆਂ ਦੀ ਗਿਣਤੀ 4716 ਤੋਂ ਘਟਾ ਕੇ 3660 ਕਰਨ ਦਾ ਫੈਸਲਾ ਕੀਤਾ ਹੈ । ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖਤਮ ਹੋ ਗਈਆਂ ਹਨ। ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਇਸਦੀ ਨੁਕਤਾਚੀਨੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨਾਲ ਧੋਖਾ ਹੈ ।


Story You May Like